ਅਗਨੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Igneous (ਇਗਨਿਅਸ) ਅਗਨੀ: ਉਹ ਜਿਸ ਦਾ ਅਗਨੀ ਨਾਲ ਸੰਬੰਧ ਹੈ। ਇਹ ਵਿਸ਼ੇਸ਼ ਕਰਕੇ ਪਿੱਘਲੇ ਲਾਵੇ ਦੇ ਠੰਢੇ ਤੇ ਠੋਸ ਹੋਣ ਨਾਲ ਬਣੀ ਚਟਾਨ ਲਈ ਪ੍ਰਯੋਗ ਕੀਤਾ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਅਗਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਨੀ [ਨਾਂਇ] ਵੇਖੋ ਅੱਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4570, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਗਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਨੀ. ਦੇਖੋ, ਅਗਨਿ. ੨ ਸੰਗ੍ਯਾ—ਤਾਮਸਵ੍ਰਿੱਤੀ. “ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ.” (ਸਵਾ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਗਨੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਗਨੀ, ਇਸਤਰੀ ਲਿੰਗ : ਅੱਗ, ਬਸੰਤਰ

–ਅਗਨੀ ਸਾਖੀ, ਵੇਖੋ : ‘ਅਗਨ ਸਾਖੀ’

–ਅਗਨੀ ਹੋਤਰ, ਵੇਖੋ : ‘ ਅਗਨ ਹੋਤਰ’

–ਅਗਨੀ ਕੁੰਡ, ਵੇਖੋ :   ‘ਅਗਨ ਕੁੰਡ’

–ਅਗਨੀ ਕੁਲ, ਵੇਖੋ :  ‘ਅਗਨ ਕੁਲ’

–ਅਗਨੀ ਬਾਣ, ਵੇਖੋ :  ‘ਅਗਨ ਬਾਣ’


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-03-45-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.