ਅਗੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗੇ. ਕ੍ਰਿ. ਵਿ—ਸਾਮ੍ਹਣੇ. ਸੰਮੁਖ। ੨ ਇਸ ਪਿੱਛੋਂ। ੩ ਪਹਿਲਾਂ। ੪ ਪਰਲੋਕ ਵਿੱਚ। ੫ ਪ੍ਰਤੱਖ (ਪ੍ਰਤ੍ਯ੖) “ਭਗਤ ਜਨਾ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ.” (ਸਾਰ ਮ: ੪) ੬ ਦੇਖੋ, ਅਗੇਅ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਗੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਗੇ ਅੱਗ ਵਿਚ- ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.