ਅਗੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਗੈ. ਕ੍ਰਿ. ਵਿ—ਸਾਮ੍ਹਣੇ. ਅੱਗੇ। ੨ ਪਰਲੋਕ ਵਿੱਚ. “ਅਗੈ ਜਾਤਿ ਨ ਜੋਰ ਹੈ.” (ਵਾਰ ਆਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਗੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਗੈ (ਸੰ.। ਪੰਜਾਬੀ ਅੱਗਾ) ਅਗੇ ਆਉਣ ਵਾਲਾ ਥਾਂ। ਭਾਵ ਪ੍ਰਲੋਕ ਵਿਚ। ਯਥਾ-‘ਅਗੈ ਗਇਆ ਜਾਣੀਐ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਅਗੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਗੈ ਸੰਸਕ੍ਰਿਤ ਅਗ੍ਰੇ। ਪ੍ਰਾਕ੍ਰਿਤ ਅਗੑਗੇ। ਪਹਿਲੇ , ਅੱਗੇ- ਤਿਨਾੑ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ। ਸਾਹਮਣੇ- ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ। ਪਰਲੋਕ ਵਿਚ- ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First