ਅਗੋਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗੋਂ. ਕ੍ਰਿ. ਵਿ—ਪਹਿਲਾਂ. ਪ੍ਰਥਮੇ. ਭਾਵ—ਮਰਣ ਤੋਂ ਪਹਿਲੇ. “ਅਗੋ ਦੇ ਜੇ ਚੇਤੀਐ, ਤਾ ਕਾਇਤੁ ਮਿਲੈ ਸਜਾਇ?” (ਆਸਾ ਅ: ਮ: ੧) ੨ ਅਗਲੇ ਪਾਸਿਓਂ ਸਾਮ੍ਹਣਿਓਂ. “ਤਾਂ ਉਹ ਅਗੋਂ ਆਉਂਦਾ ਮਿਲਿਆ.” (ਜਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.