ਅਣੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਣੁ. ਸੰ. ਸੰਗ੍ਯਾ—ਕਿਣਕਾ. ਜ਼ਰਰਾ. ਪਰਮਾਣੁ. “ਅਣੁ ਸਮਾਨ ਹ੍ਵੈਜਾਨ ਪਹਾਰ ਸਮਾਨ ਕੋ.” (ਨਾਪ੍ਰ) ੨ ਵਿ—ਬਹੁਤ ਛੋਟਾ। ੩ ਤੁੱਛ. ਅਦਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.