ਅਥਾਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਥਾਹ (ਵਿ,ਪੁ) ਜਿਸਦੀ ਥਾਹ ਨਾ ਪਾਈ ਜਾ ਸਕੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4100, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਥਾਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਥਾਹ [ਵਿਸ਼ੇ] ਜਿਸ ਦਾ ਹਿਸਾਬ-ਕਿਤਾਬ ਨਾ ਲਾਇਆ ਜਾ ਸਕੇ, ਬਹੁਤ ਜ਼ਿਆਦਾ, ਬਹੁਤ ਡੂੰਘਾ, ਬੇਅੰਤ, ਅਗਾਧ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਥਾਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਥਾਹ ਵਿ—ਜਿਸ ਦਾ ਥਾਹ ਨਾ ਪਾਇਆਜਾਵੇ. ਅਗਾਧ. ਬਹੁਤ ਡੂੰਘਾ. “ਅਗਮ ਅਥਾਹ ਬੇਅੰਤ.” (ਵਾਰ ਰਾਮ ੨ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਥਾਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਥਾਹ (ਗੁ.। ਸੰਸਕ੍ਰਿਤ ਅਸਥਾਹ। ਪੰਜਾਬੀ ਅ+ਥਾਹ) ਜਿਸ ਦੀ ਥਾਹ ਨ ਆਵੇ, ਜਿਸ ਪਾਣੀ ਦੀ ਹੇਠਲੀ ਭੋਂ ਨਾ ਲੱਭੇ ਭਾਵ ਬੇਅੰਤ, ਜਿਹੜਾ ਜਾਚਿਆ ਨਾ ਜਾਏ, ਜੋ ਸਮਝ ਤੋਂ ਪਰੇ ਹੋਵੇ। ਯਥਾ-‘ਗਹਿਰ ਗੰਭੀਰ ਅਥਾਹ’ ੨. ਸਮੁੰਦਰ। ਤਥਾ-‘ਗਲਿ ਪਾਥਰ ਕੈਸੇ ਤਰੈ ਅਥਾਹ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਅਥਾਹ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਥਾਹ, ਵਿਸ਼ੇਸ਼ਣ : ਜਿਸ ਦਾ ਥਾਹ ਨਾ ਪਾਇਆ ਜਾਏ, ਅਗਾਧ, ਬਹੁਤ ਡੂੰਘਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-02-50, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First