ਅਦਭੁਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਦਭੁਤ (ਵਿ,ਪੁ) ਹੈਰਾਨ ਕਰਨ ਵਾਲਾ; ਅਨੋਖਾ; ਅਸਚਰਜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਦਭੁਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਦਭੁਤ [ਵਿਸ਼ੇ] ਹੈਰਾਨ ਕਰਨ ਵਾਲ਼ਾ , ਅਨੋਖਾ, ਅਸਚਰਜ, ਹੈਰਾਨੀਜਨਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਦਭੁਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਦਭੁਤ. ਸੰ. अद्भुत. ਵਿ—ਅਣੋਖਾ. ਅਜੀਬ। ੨ ਹੈਰਾਨ ਕਰਨ ਵਾਲਾ। ੩ ਸੰਗ੍ਯਾ—ਕਾਵ੍ਯ ਅਨੁਸਾਰ ਨੌ ਰਸਾਂ ਵਿੱਚੋਂ ਇੱਕ ਰਸ. ਦੇਖੋ, ਰਸ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਦਭੁਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਦਭੁਤ, ਸੰਸਕ੍ਰਿਤ / ਵਿਸ਼ੇਸ਼ਣ : ਹੈਰਾਨ ਕਰਨ ਵਾਲਾ, ਅਨੋਖਾ, ਅਸਚਰਜ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-09-01, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First