ਅਨਘੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨਘੜ (ਵਿ,ਪੁ) ਬੇ-ਡੌਲ; ਕੁਢੱਬਾ; ਜੋ ਤਰਾਸ਼ਿਆ ਨਹੀਂ ਗਿਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਨਘੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨਘੜ. ਵਿ—ਜੋ ਘੜਿਆ ਨਹੀਂ. ਦੇਖੋ, ਅਨਗੜ। ੨ ਬੁਰਾ ਘੜਿਆ ਹੋਇਆ. ਕੁਡੌਲ. ਬੇਡੌਲ। ੩ ਅਸਿਤ. ਅਸਭ੍ਯ. ਗਵਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਨਘੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਨਘੜ, ਵਿਸ਼ੇਸ਼ਣ : ਅਣਘੜ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-49-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First