ਅਨਮੋਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਮੋਲ (ਵਿ, ਪੁ, ਇ) ਬਹੁਮੁੱਲਾ; ਜਿਸਦੀ ਕੋਈ ਕੀਮਤ ਨਹੀਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨਮੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਮੋਲ. ਸੰ. ਅਮੂਲ੍ਯ. ਵਿ—ਬਿਨਾ ਮੁੱਲ. ਜਿਸ ਦੀ ਕੀਮਤ ਨਹੀਂ। ੨ ਭਾਵ—ਬਹੁ ਮੁੱਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨਮੋਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਨਮੋਲ, ਵਿਸ਼ੇਸ਼ਣ : ਅਣਮੋਲ ਅਮੋਲਕ, ਨਿਹੈਤ ਕੀਮਤੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-55-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First