ਅਨਲਿਮਟਿਡ ਕੰਪਨੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Unlimited company_ਅਨਲਿਮਟਿਡ ਕੰਪਨੀ: ਅਨਲਿਮਟਿਡ ਕੰਪਨੀ ਦਾ ਮਤਲਬ ਹੈ ਅਜਿਹੀ ਕੰਪਨੀ ਜਿਸ ਦੇ ਮੈਂਬਰਾਂ ਦੀ ਦੇਣਦਾਰੀ ਦੀ ਸੀਮਾ ਕੋਈ ਨ ਹੋਵੇ। ਕੰਪਨੀ ਤੋਂ ਬਾਹਰ ਦੇ ਵਿਅਕਤੀਆਂ ਦੇ ਸਬੰਧ ਵਿਚ ਕੰਪਨੀ ਦੇ ਕਿਸੇ ਵੀ ਮੈਂਬਰ ਨੂੰ ਦੇਣਦਾਰ ਕਰਾਰ ਦਿੱਤਾ ਜਾ ਸਕਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.