ਅਨਾਜੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨਾਜੁ ਸੰਗ੍ਯਾ—ਅੰਨ. ਖਾਣ ਯੋਗ੍ਯ ਪਦਾਰਥ. ਦੇਖੋ, ਅਨਾਦ. “ਅਨਾਜੁ ਮਗਉ ਸਤ ਸੀ ਕਾ.” (ਧਨਾ ਧੰਨਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First