ਅਨਾੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨਾੜੀ (ਵਿ,ਪੁ) ਵੀਣੀ ਦੀ ਨਾੜੀ (ਨਬਜ਼) ਤੋਂ ਰੋਗ ਲੱਭਣ ਵਾਲੇ ਕਸਬ ਵਿੱਚ ਅਧੂਰਾ ਵੈਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਨਾੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨਾੜੀ. ਵਿ—ਜੋ ਨਾੜੀ (ਨਬਜ) ਦੇਖਣ ਨਾ ਜਾਣੇ. ਅਜਾਣ ਵੈਦ । ੨ ਅਨਾਯ. ਅਸਭ੍ਯ।1 ੩ ਸੰ. ਅਨ-ਏਡ. ਅਨੇਡ. ਮੂਰਖ. ਬੁੱਧਿਹੀਨ. “ਅਸੰਤ ਅਨਾੜੀ ਕਦੇ ਨ ਬੂਝੈ.” (ਗਉ ਮ: ੩) ੪ ਅਨਾਰੀ. ਅਨਾਯ. ਅਸਭ੍ਯ. ਗਵਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਨਾੜੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਨਾੜੀ (ਗੁ। ਪੰਜਾਬੀ) ਮੂਰਖ , ਜੋ ਕੁਛ ਨਾ ਜਾਣੇ , ਅਨਜਾਣ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First