ਅਨੇਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨੇਕ (ਵਿ, ਬ) ਬੇਅੰਤ; ਬੇਸ਼ੁਮਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨੇਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨੇਕ [ਵਿਸ਼ੇ] ਅਣਗਿਣਤ, ਬੇਸ਼ੁਮਾਰ, ਬੇਅੰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਨੇਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨੇਕ. ਸੰ. ਵਿ—ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. “ਅਨੇਕ ਉਪਾਵ ਕਰੀ ਗੁਰ ਕਾਰਣਿ.” (ਸੂਹੀ ਅ: ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨੇਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਨੇਕ ਵੇਖੋ ਅਨਿਕ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਨੇਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਨੇਕ, ਵਿਸ਼ੇਸ਼ਣ : ਕਿੰਨੇ ਹੀ, ਬਹੁਤ ਸਾਰੇ, ਕਈ, ਬੇਅੰਤ, ਬੇਸ਼ੁਮਾਰ, ਅਣਗਿਣਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-02-20-33, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.