ਅਨੰਦ-ਕਾਰਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੰਦ-ਕਾਰਜ (ਨਾਂ,ਪੁ) ਸਿੱਖ ਧਰਮ ਮਰਯਾਦਾ ਅਨੁਸਾਰ, ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚੋਂ ਚਾਰ ਲਾਵਾਂ ਅਤੇ ਅਨੰਦ ਸਾਹਿਬ ਦੀ ਬਾਣੀ ਦੇ ਕੀਤੇ ਪਾਠ ਉਪਰੰਤ ਸੰਪੰਨ ਮੰਨੀ ਜਾਂਦੀ ਵਿਆਹ ਦੀ ਰਸਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First