ਅਭਾਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਭਾਗਾ (ਵਿ,ਪੁ) ਭਾਗਹੀਣ; ਮੰਦੇ ਭਾਗਾਂ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਭਾਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਭਾਗਾ [ਵਿਸ਼ੇ] ਮੰਦੇ ਭਾਗਾਂ ਵਾਲ਼ਾ , ਬਦਕਿਸਮਤ , ਬਦਨਸੀਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਭਾਗਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਭਾਗਾ (ਗੁ.। ਸੰਸਕ੍ਰਿਤ ਅਭਾਗ=ਨਿਕਰਮਣ) ਨਿਕਰਮਣ, ਮੰਦਭਾਗੀ। ਯਥਾ-‘ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਉ ਅਭਾਗਾ’ ਭਾਵ ਜਿਸ ਨੂੰ ਈਸ਼੍ਵਰ ਭੁੱਲਦਾ ਹੈ, ਉਸੇ ਨੂੰ ਮੰਦਭਾਗੀ ਜਾਣੋ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਭਾਗਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਭਾਗਾ, ਵਿਸ਼ੇਸ਼ਣ / ਪੁਲਿੰਗ : ਭਾਗਹੀਣ, ਮੰਦੇ ਭਾਗਾਂ ਵਾਲਾ, ਬੇਨਸੀਬ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-03-33-16, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.