ਅਮਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮਲੁ. ਦੇਖੋ, ਅਮਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਮਲੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਮਲੁ (ਸੰ.। ਅ਼ਰਬੀ ਅਮਲ=ਕੰਮ) ੧. ਕਰਮ , ਕੰਮ। ਯਥਾ-‘ਅਮਲੁ ਸਿਰਾਨੋ ਲੇਖਾ ਦੇਨਾ’ ਕਰਮਾਂ ਅਨੁਸਾਰ ਲੇਖਾ ਦੇਣਾ ਪੈਂਦਾ ਹੈ। ਅਥਵਾ ਜਦ ਕਰਮ ਪੂਰੇ ਹੋਏ ਫੇਰਲੇਖਾ ਦੇਣਾ ਹੈ। ਤਥਾ-‘ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ’। ਕਰਮਾਂ ਅਨੁਸਾਰ ਕੂੜ ਦਾ ਮਾਵਾ ਦੇਣ ਵਾਲੇ ਨੇ ਦਿੱਤਾ ਹੈ।

੨. ਨਸ਼ਾ ਯਥਾ-‘ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.