ਅਰੂਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੂਪ [ਵਿਸ਼ੇ] ਜਿਸ ਦਾ ਰੂਪ ਨਾ ਹੋਵੇ, ਬੇਸ਼ਕਲ, ਰੂਪਹੀਣ, ਕਰੂਪ, ਬਦਸ਼ਕਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਰੂਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੂਪ. ਵਿ—ਰੂਪ ਰਹਿਤ. ਨਿਰਾਕਾਰ। ੨ ਕੁਰੂਪ. ਬਦ ਸ਼ਕਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅਰੂਪ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਰੂਪ, ਵਿਸ਼ੇਸ਼ਣ : ੧. ਰੂਪ ਰਹਿਤ, ਜਿਸ ਦਾ ਰੂਪ ਨਹੀਂ, ਜਿਸ ਦਾ ਅੱਖਾਂ ਨਾਲ ਗਿਆਨ ਨਾ ਹੋਵੇ, ਈਸ਼ਵਰ; ੨. ਕੁਰੂਪ, ਬਦਸ਼ਕਲ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-12-53-32, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.