ਅਰੰਭ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੰਭ [ਨਾਂਪੁ] ਸ਼ੁਰੂ, ਸ਼ੁਰੂਆਤ, ਪਹਿਲ , ਸ੍ਰੀ ਗਣੇਸ਼, ਮੁੱਢ; ਜੜ੍ਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਰੰਭ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਰੰਭ. ਦੇਖੋ, ਆਰੰਭ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅਰੰਭ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Commencement_ਅਰੰਭ: ਜਦ ਇਹ ਸ਼ਬਦ ਐਕਟ ਜਾਂ ਰੈਗੂਲੇਸ਼ਨ ਦੇ ਹਵਾਲੇ ਵਿਚ ਵਰਤਿਆ ਜਾਵੇ ਤਾਂ ਇਸ ਦਾ ਮਤਲਬ ਉਹ ਦਿਨ ਜਾਂ ਤਰੀਕ ਹੈ ਜਿਸ ਨੂੰ ਉਹ ਐਕਟ ਜਾਂ ਰੈਗੂਲੇਸ਼ਨ ਨਾਫ਼ਜ਼ ਹੁੰਦਾ ਹੈ।

       ਸਾਧਾਰਨ ਖੰਡ ਐਕਟ, 1897 ਦੀ ਧਾਰਾ 3 (13) ਅਨੁਸਾਰ, ‘‘ਅਰੰਭ’’ ਦੀ ਵਰਤੋਂ ਜਦੋਂ ਕਿਸੇ ਐਕਟ ਜਾਂ ਵਿਨਿਯਮ ਦੇ ਹਵਾਲੇ ਨਾਲ ਕੀਤੀ ਜਾਂਦੀ ਹੈ ਤਾਂ ਉਸ ਦਾ ਮਤਲਬ ਉਹ ਦਿਨ ਹੋਵੇਗਾ ਜਿਸ ਦਿਨ ਉਹ ਐਕਟ ਜਾਂ ਵਿਨਿਯਮ ਨਾਫ਼ਜ਼ ਹੁੰਦਾ ਹੈ।’’

       ਕਿਸ਼ੋਰ ਸਿੰਘ ਬਨਾਮ ਰੈਵੇਨਿਊ ਬੋਰਡ ਰਾਜਸਥਾਨ (ਏ ਆਈ ਆਰ 1953 ਰਾਜ 37) ਵਿਚ ਅਦਾਲਤ ਅਨੁਸਾਰ ਸਾਧਾਰਨ ਖੰਡ ਐਕਟ 1897 ਦੀ ਧਾਰਾ 22 ਦੇ ਸਨਮੁਖ ਕਿਸੇ ਕਾਨੂੰਨ ਵਿਸ਼ੇਸ਼ ਨੂੰ ਲਾਗੂ ਕਰਨ ਲਈ ਲੋੜੀਂਦੇ ਵਖ ਵਖ ਹੁਕਮ ਐਕਟ ਪਾਸ ਹੋਣ ਤੋਂ ਬਾਦ ਕੀਤੇ ਜਾ ਸਕਦੇ ਹਨ, ਭਾਵੇਂ ਐਕਟ ਕਿਸੇ ਮਗਰਲੀ ਬਾਦ ਦੀ ਤਰੀਕ ਤੋਂ ਅਰੰਭ ਹੁੰਦਾ ਹੋਵੇ। ਅਜਿਹੇ ਹੁਕਮ ਐਕਟ ਦੇ ਅਰੰਭ ਤੋਂ ਪ੍ਰਭਾਵੀ ਹੁੰਦੇ ਹਨ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਅਰੰਭ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਰੰਭ ਵੇਖੋ ਆਰੰਭ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਰੰਭ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਰੰਭ, ਪੁਲਿੰਗ : ਮੁੱਢ, ਸ਼ੁਰੂ, ਸ੍ਰੀ ਗਣੇਸ਼


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-04-55-53, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.