ਅਵਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਵਾਈ (ਨਾਂ,ਇ) ਝੂਠੀ ਅਫ਼ਵਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਵਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਵਾਈ [ਨਾਂਇ] ਉੱਡਦੀ ਖ਼ਬਰ, ਅਫ਼ਵਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਵਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਵਾਈ. ਸੰਗ੍ਯਾ—ਆਗਮਨ. ਆਮਦ। ੨ ਅਵਾਰਾ ਗਰਦੀ। ੩ ਵਿ—ਮੰਦਭਾਗੀ. ਬਦਨ੉੢ਬ. “ਮਨਮੁਖ ਰਾਮ ਨ ਜਪੈ ਅਵਾਈ.” (ਮਾਰੂ ਸੋਲਹੇ ਮ: ੧) ੪ ਨਿ੄ਫਲ. ਵ੍ਰਿਥਾ. “ਮਨਮੁਖ ਪਚੈ ਅਵਾਈ ਹੇ.” (ਮਾਰੂ ਸੋਲਹੇ ਮ: ੧) “ਛੱਡ, ਅਵਾਈ ਕਰਹਿਂ ਜੁ ਬਾਤ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਅਵਾਈ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਵਾਈ, ਅਰਬੀ (ਅਫ਼ਵਾਹ) / ਇਸਤਰੀ ਲਿੰਗ : ਉੱਡਦੀ ਖਬਰ, ਅਫ਼ਵਾਹ, ਵਾਉੜਾ, ਅਵਾੜਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 606, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-08-04-04-31, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.