ਅਸੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਸੂ. ਦੇਖੋ, ਅਸੁ ਅਤੇ ਅੱਸੂ. “ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ.” (ਮਾਝ ਬਾਰਹਮਾਹਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17590, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਸੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਸੂ (ਸੰ.। ਪੰਜਾਬੀ ਸੰਸਕ੍ਰਿਤ ਅਸ਼੍ਵਿਨ) ਅਸੂ ਦਾ ਮਹੀਨਾ , ਕੁਆਰ ਮਾਸ। ਯਥਾ-‘ਅਸੂ ਸੁਖੀ ਵਸੰਦੀਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
what is the meaning of ansh .... is it a part or small part of something
Arjun,
( 2019/09/02 11:2845)
Please Login First