ਅੰਦਰਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਦਰਲਾ (ਵਿ,ਪੁ) ਖੂਹ, ਖਰਾਸ, ਹਲ਼, ਸੁਹਾਗੇ ਆਦਿ ਦੀ ਪੰਜਾਲੀ ਵਿੱਚ ਜੁੱਪੀ ਜੋਗ ਨੂੰ ਪਿਛਲੇ ਪਾਸਿਓਂ ਵੇਖਣ ’ਤੇ ਖੱਬੇ ਪਾਸੇ ਵੱਲ ਦਿੱਸਦਾ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੰਦਰਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਦਰਲਾ [ਵਿਸ਼ੇ] ਅੰਦਰੂਨੀ , ਅੰਦਰ ਵਾਲ਼ਾ , ਗੁਪਤ, ਪਰਦੇ ਪਿੱਛੇ, ਲੁਕਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੰਦਰਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੰਦਰਲਾ, ਵਿਸ਼ੇਸ਼ਣ : ਅੰਦਰ ਵਾਲਾ, ਅੰਦਰ ਦੇ ਪਾਸੇ ਵਾਲਾ, ਹਿਰਦਾ, ਚਿੱਤ, ਜ਼ਮੀਰ

–ਅੰਦਰਲਾ ਟਿਕਾਣੇ ਆਉਣਾ, ਮੁਹਾਵਰਾ : ਆਤਮਾ ਨੂੰ ਧੀਰਜ ਹੋਣਾ, ਢਾਰਸ ਮਿਲਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-11-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.