ਅੰਸੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਸੁ. ਸੰ. ਅੰਸ਼ੁ. ਸੰਗ੍ਯਾ—ਕਿਰਣ. “ਜਿਸ ਮਹਿ ਨਾਮੁ ਨਿਰੰਜਨ ਅੰਸੁ.” (ਮਲਾ ਮ: ੧) “ਕਹੁ ਕਬੀਰ ਇਹੁ ਰਾਮ ਕੀ ਅੰਸੁ.” (ਗੌਂਡ ਕਬੀਰ) ੨ ਸੂਰਜ । ੩ ਸੂਤ੍ਰ. ਤਾਰ. ਤਾਗਾ। ੪ ਜਿਨ੍ਹਾਂ ਗ੍ਰੰਥਾਂ ਨੂੰ ਸੂਰਜ ਦਾ ਨਾਉਂ ਦਿੱਤਾ ਜਾਂਦਾ ਹੈ, ਉਨ੍ਹਾਂ ਦੇ ਅਧ੍ਯਾਯ ਰੂਪਕ ਅਲੰਕਾਰ ਅਨੁਸਾਰ “ਅੰਸ਼ੁ” ਕਹੇ ਜਾਂਦੇ ਹਨ, ਕਿਉਂਕਿ ਅੰਸ਼ੁ ਨਾਉਂ ਕਿਰਣ ਦਾ ਹੈ. ਦੇਖੋ, ਗੁਰੁਪ੍ਰਤਾਪ ਸੂਰਯ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17524, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

what is the meaning of ansh .... is it a part or small part of something


Arjun, ( 2019/09/02 11:2845)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.