ਅੱਖੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਖੜ (ਵਿ,ਪੁ) ਅੜੀਅਲ ਸੁਭਾਅ ਦਾ; ਝਗੜਾਲੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5937, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਖੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਖੜ [ਵਿਸ਼ੇ] ਜਲਦੀ ਨਾ ਮੰਨਣ ਵਾਲ਼ਾ , ਅੜਬ੍ਹ, ਮੂੜ੍ਹ, ਅਮੋੜ, ਰੁੱਖਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਖੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਖੜ, ਵਿਸ਼ੇਸ਼ਣ : ਉਜੱਡ, ਘੁਮੰਡੀ, ਅਮੋੜ, ਝਗੜਾਲੂ, ਐਵੇਂ ਲੜ ਪੈਣ ਵਾਲਾ, ਅੜ੍ਹਬ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-03-37-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First