ਅੱਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਤ (ਨਾਂ,ਇ) ਵਧੀਕੀ; ਜ਼ਿਆਦਤੀ; ਜ਼ਬਰਦਸਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਤ. ਸੰਗ੍ਯਾ—ਅਧਿਕਤਾ. ਜ਼੍ਯਾਦਤੀ। ੨ ਜੁਲਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅੱਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਤ, ਇਸਤਰੀ ਲਿੰਗ : ਵਧੀਕੀ ਜ਼ਿਆਦਤੀ, ਜ਼ਬਰਦਸਤੀ, ਜ਼ੁਲਮ, ਅਨਰਥ, (ਲਾਗੂ ਕਿਰਿਆ : ਹੋ ਜਾਣਾ, ਕਰਨਾ, ਚੁੱਕਣਾ, ) ਵਿਸ਼ੇਸ਼ਣ : ਬਹੁਤ, ਹੱਦੋਂ ਵੱਧ, ਡਾਢਾ, ਨਿਹੈਤ

–ਅੱਤਕਥਨੀ, ਇਸਤਰੀ ਲਿੰਗ : ੧. ਬਹੁਤ ਵਧਾ ਕੇ ਹੋਈ ਗੱਲ, ਮੁਬਾਲਗ਼ਾ, ੨. ਇਕ ਅਰਥਾਲੰਕਾਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 13459, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-12-37-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.