ਅੱਥਰੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਥਰੂ (ਨਾਂ,ਪੁ) ਅੱਖ ਵਿੱਚੋਂ ਸਿੰਮਿਆ ਪਾਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਥਰੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਥਰੂ [ਨਾਂਪੁ] ਹੰਝੂ , ਗਲੇਡੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਥਰੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਥਰੂ, ਸੰਸਕ੍ਰਿਤ (ਅਸਰੂ) / ਪੁਲਿੰਗ : ਹੰਝੂ, ਆਂਸੂ ਲਾਗੂ ਕਿਰਿਆ : (ਕੇਰਨਾ)
–ਅੱਥਰੂ ਪੂੰਝਣਾ, ਮੁਹਾਵਰਾ : ਰੋਂਦੇ ਨੂੰ ਚੁੱਪ ਕਰਾਉਣਾ, ਪਰਚਾਉਣਾ, ਵਰਾਉਣਾ, ਝੂਠੀ ਤਸੱਲੀ ਦੇਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1541, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-03-02-12, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First