ਅੱਪੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਪੜ (ਵਿ, ਇ) ਬੀਜਣ ਤੋਂ ਰਹਿਤ ਚਿਰਾਕੀ ਪਈ ਅਣਵਾਹੀ ਭੋਂਏਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਪੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਪੜ [ਨਾਂਇ] ਪਹੁੰਚ , ਰਸਾਈ , ਪੁੱਜ [ਵਿਸ਼ੇ] ਅਣਵਾਹੀ ਜਾਂ ਤੱਪੜ (ਜ਼ਮੀਨ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਪੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਪੜ, ਪੁਲਿੰਗ : ਜ਼ਮੀਨ ਦੇ ਨਾ ਵੱਗੀ ਹੋਣ ਦਾ ਭਾਵ, ਅਣਵੱਗ, ਅਣਵਾਹੀ, ਤੱਪੜ
–ਅੱਪੜ, ਇਸਤਰੀ ਲਿੰਗ : ਪਹੁੰਚ, ਰਸਾਈ, ਪੁੱਜ, ਤੌਫ਼ੀਕ
–ਅੱਪੜ ਆਉਣਾ, ਮੁਹਾਵਰਾ : ਪੁੱਜ ਆਉਣਾ, ਕਰ ਸਕਣਾ, ਪੂਰੇ ਉਤਰਨਾ, ਟੱਕਰ ਲੈਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2157, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-02-37-15, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First