ਅੱਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਸੀ (ਨਾਂ,ਇ) 1 ਕੰਧ ਆਦਿ ਦੀ ਨੁੱਕਰ 2 ਚਾਰ ਵੀਹਾਂ ਅੰਕਾਂ ਦੀ ਗਿਣਤੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅੱਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਸੀ 1 [ਵਿਸ਼ੇ] ਵੀਹ ਘੱਟ ਸੌ, ਚਾਰ ਵੀਹਾਂ, 80 2 [ਨਾਂਇ] ਤਿੱਖਾ ਕੰਢਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅੱਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅੱਸੀ. ਸੰ. ਅਸ਼ੀਤਿ. ਵੀਹ ਘੱਟ ਸੌ—੮੦
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅੱਸੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅੱਸੀ, ਸੰਸਕ੍ਰਿਤ (ਅਸਿ) / ਇਸਤਰੀ ਲਿੰਗ : ੧. ਹਥਿਆਰ, ਫੱਟੇ ਆਦਿਕ ਦਾ ਤਿੱਖਾ ਕੰਢਾ; ੨. ਚਾਰ ਵੀਹਾਂ, ੮0
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-30-04-09-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First