ਆਕੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਕੀ (ਵਿ,ਪੁ) ਅਧੀਨਤਾ ਅਤੇ ਹੁਕਮ ਮੰਨਣ ਤੋਂ ਇਨਕਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਕੀ [ਵਿਸ਼ੇ] ਅੱਕਿਆ ਹੋਇਆ, ਤੰਗ; ਹੁਕਮ ਨਾ ਮੰਨਣ ਵਾਲ਼ਾ , ਜ਼ਿੱਦੀ, ਹਠੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4072, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਕੀ. ਅ਼ ਅ਼ਕ਼ੀ. ਵਿ—ਸਰਕਸ਼. ਆਗ੍ਯਾ ਭੰਗ ਕਰਨ ਵਾਲਾ. ਬਾਗ਼ੀ. “ਆਕੀ ਮਰਹਿ ਅਫਾਰੀ.” (ਮਾਰੂ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਕੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਆਕੀ (ਗੁ.। ਅ਼ਰਬੀ ਆ਼ਕ਼ੀ) ਹੁਕਮ ਨਾ ਮੰਨਣ ਵਾਲੇ। ਯਥਾ-‘ਦਿਲਿ ਖੋਟੇ ਆਕੀ ਫਿਰਨਿੑ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਆਕੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਕੀ, (ਅਰਬੀ) / ਵਿਸ਼ੇਸ਼ਣ : ਬਾਗ਼ੀ, ਹੁਕਮ ਨਾ ਮੰਨਣ ਵਾਲਾ, ਨਾ ਫਰਮਾਨ, ਸਾਹਮਣਾ ਕਰਨ ਵਾਲਾ, ਅਧੀਨਤਾ ਤੋਂ ਇਨਕਾਰੀ, ਜਿੱਦੀ, ਹਠੀ, ਆਪ-ਹੁਦਰਾ, ਅੜਨ ਵਾਲਾ, ਪੁਲਿੰਗ : ਰਾਜ ਦਾ ਵਿਰੋਧੀ, (ਲਾਗੂ ਕਿਰਿਆ : ਹੋਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-48-09, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First