ਆਚਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਚਾਰ (ਨਾਂ,ਪੁ) ਚਰਿੱਤਰ; ਆਚਰਣ; ਕਰਤਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਚਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਚਾਰ [ਨਾਂਪੁ] ਵੇਖੋ ਆਚਰਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਚਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਚਾਰ. ਦੇਖੋ, ਅਚਾਰ. “ਗਾਵੈ ਕੋ ਗੁਣ ਵਡਿਆਈ ਆਚਾਰ.” (ਜਪੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no
ਆਚਾਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਆਚਾਰ ਵੇਖੋ ਅਚਾਰ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਆਚਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਚਾਰ, (ਸੰਸਕ੍ਰਿਤ) / ਪੁਲਿੰਗ : ਚਰਿੱਤਰ, ਆਚਰਣ, ਚਾਲ, ਚਲਨ, ਕਰਣੀ, ਕਰੱਤਵ-ਕਰਤਬ, ਕਰਮ, ਧਰਮ, ਨਿਯਮ, ਵਰਤੋਂ, ਵਿਹਾਰ
–ਆਚਾਰਵੰਤ, ਵਿਸ਼ੇਸ਼ਣ : ਸ਼ੁੱਧ ਆਚਾਰ ਵਾਲਾ, ਪਵਿੱਤਰਤਾ ਦਾ ਜੀਵਨ ਜੀਉਣ ਵਾਲਾ, ਨੇਕਚਲਨ, ਖੁਸ਼ਇਖਲਾਕ, ਸਾਊ, ਸ਼ਰੀਫ
–ਆਚਾਰਵਾਨ, ਵਿਸ਼ੇਸ਼ਣ / ਪੁਲਿੰਗ : ਸ਼ੁੱਧ ਆਚਾਰ ਵਾਲਾ, ਨੇਕਚਲਨ
–ਆਚਾਰੀ, (ਸੰਸਕ੍ਰਿਤ) / ਵਿਸ਼ੇਸ਼ਣ : ਆਚਰਨਵਾਨ, ਚਰਿੱਤਰਵਾਨ, ਕਰਮ ਕਾਂਡੀ, ਚੰਗੇ ਚਾਲ-ਚਲਨ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-55-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First