ਆਜੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਜੜੀ (ਨਾਂ,ਪੁ) ਭੇਡਾਂ, ਬੱਕਰੀਆਂ ਜਾਂ ਊਠ ਆਦਿ ਚਾਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਆਜੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਜੜੀ [ਨਾਂਪੁ] ਭੇਡਾਂ ਬੱਕਰੀਆਂ ਚਾਰਨ ਵਾਲ਼ਾ , ਪਾਲ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਜੜੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਜੜੀ, ਪੁਲਿੰਗ : ਇਆਲੀ, ਅਯਾਲੀ, ਭੇਡਾਂ, ਬੱਕਰੀਆਂ ਚਾਰਨ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-04-56-56, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First