ਆਤਸ਼ਬਾਜ਼ੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਤਸ਼ਬਾਜ਼ੀ (ਨਾਂ,ਇ) ਬਾਰੂਦ ਨਾਲ ਭਰੀਆਂ ਹੋਈਆਂ ਵਸਤਾਂ ਨੂੰ ਅੱਗ ਲਾਉਣ ’ਤੇ ਵੰਨ-ਸੁਅੰਨੇ ਰੂਪ ਵਿੱਚ ਰੌਸ਼ਨੀ ਅਤੇ ਅਵਾਜ਼ਾਂ ਕਰਨ ਵਾਲੇ ਗੋਲੇ, ਹਵਾਈਆਂ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1714, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਤਸ਼ਬਾਜ਼ੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਤਸ਼ਬਾਜ਼ੀ [ਨਾਂਇ] ਪਟਾਕੇ ਚਲਾਉਣ ਦੀ ਕਿਰਿਆ ਜਾਂ ਭਾਵ, ਅਸਤਬਾਜ਼ੀ, ਪਟਾਕੇਬਾਜ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1708, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.