ਆਦੇਸ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਆਦੇਸ਼ [ਨਾਂਪੁ] ਹੁਕਮ , ਫ਼ਰਮਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਆਦੇਸ਼ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਆਦੇਸ਼, (ਸ਼ਹਿ) ਪੁਲਿੰਗ : ੧. ਅਦਾਲਤ ਦੇ ਹਾਕਮ ਦਾ ਹੁਕਮ; ੨. ਵਕਾਲਤ ਦਾ ਹੱਕ; ੩. ਹੁਕਮ ਫ਼ਰਮਾਨ, ੪. ਉਹ ਮੁਆਹਿਦਾ ਜਿਸ ਦੀ ਰੂ ਨਾਲ ਕੋਈ ਆਦਮੀ ਬਗ਼ੈਰ ਮੁਆਵਜ਼ੇ ਦੇ ਕਿਸੇ ਸੇਵਾ ਨੂੰ ਨਿਭਾਉਣ ਦਾ ਇਕਰਾਰ ਕਰਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-35-42, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First