ਆਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਨਾ (ਨਾਂ,ਪੁ) ਅੱਖ ਦਾ ਡੇਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਨਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾ (ਨਾਂ,ਪੁ) ਇੱਕ ਰੁਪਈਏ ਦੇ ਸੋਲ੍ਹਵੇਂ ਹਿੱਸੇ ਦੇ ਬਰਾਬਰ ਦਾ ਸਿੱਕਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਨਾ [ਨਾਂਪੁ] ਪੁਰਾਣੇ ਸਮੇਂ ਦਾ ਇੱਕ ਸਿੱਕਾ ਜੋ ਰੁਪਏ ਦੇ 16ਵੇਂ ਹਿੱਸੇ ਦੇ ਮੁੱਲ ਦਾ ਹੁੰਦਾ ਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਨਾ. ਕ੍ਰਿ—ਆਉਣਾ. ਆਗਮਨ। ੨ ਸੰ. ਆਣਕ. ਸੰਗ੍ਯਾ—ਰੁਪਯੇ ਦਾ ਸੋਲਵਾਂ ਹਿੱਸਾ. ਚਾਰ ਪੈਸੇ। ੩ ਅੱਖ ਦਾ ਡੇਲਾ । ੪ ਵਿ—ਅਨ੍ਯ. ਹੋਰ. ਦੂਸਰਾ। ੫ ਆਨਯਨ ਕੀਤਾ. ਲਿਆਂਦਾ. “ਆਵ ਆਪ ਹੀ ਜਾਤ ਨ ਆਨਾ.” (ਨਾਪ੍ਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਆਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਨਾ, ਪੁਲਿੰਗ : ੧. ਚਾਰ ਪੈਸਿਆਂ ਦੇ ਬਰਾਬਰ ਦਾ ਹਿੰਦੁਸਤਾਨੀ ਸਿੱਕਾ, ਰੁਪਏ ਦੇ ਸੋਲ੍ਹਵੇਂ ਹਿੱਸੇ ਦੇ ਬਰਾਬਰ ਦਾ ਸਿੱਕਾ

–ਆਨਾ ਬੱਚਾ, (ਪੋਠੋਹਾਰੀ) / ਪੁਲਿੰਗ : ਥੋੜੇ ਜੇਹੇ ਪੈਸੇ, ਆਨੇ ਦੇ ਲਗਭਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-40-14, ਹਵਾਲੇ/ਟਿੱਪਣੀਆਂ:

ਆਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਨਾ, ਪੁਲਿੰਗ : ਅੱਖ ਦਾ ਡੇਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-40-23, ਹਵਾਲੇ/ਟਿੱਪਣੀਆਂ:

ਆਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਨਾ, ਪੁਲਿੰਗ : ‘ਬਹਾਨਾ’ ਦੇ ਪਹਿਲਾਂ ਨਿਰਾਰਥਕ ਸ਼ਬਦ

–ਆਨਾ ਬਹਾਨਾ, ਪੁਲਿੰਗ : ਫਜ਼ੂਲ ਬਹਾਨਾ, ਝੂਠਾ ਉਜ਼ਰ, ਪੱਜ

–ਆਨੇ ਬਹਾਨੇ, ਆਨੀ ਬਹਾਨੀਂ,  ਕਿਰਿਆ ਵਿਸ਼ੇਸ਼ਣ : ਫਜ਼ੂਲ ਬਹਾਨੇ ਕਰ ਕੇ, ਝੂਠੇ ਉਜ਼ਰ ਦੁਆਰਾ, ਪੱਜ ਪਾ ਕੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-13-03-40-31, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.