ਆਹਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਹਲਾ (ਵਿ,ਪੁ) ਉੱਚੇ ਦਰਜੇ ਦਾ; ਉਮਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਹਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਹਲਾ [ਵਿਸ਼ੇ] ਬਹੁਤ ਵਧੀਆ, ਸਰਬੋਤਮ, ਉੱਚੇ ਦਰਜੇ ਦਾ, ਉਮਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਹਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਆਹਲਾ, ਅਰਬੀ / ਵਿਸ਼ੇਸ਼ਣ : ਉੱਚਾ, ਵੱਡੇ ਦਰਜੇ ਦਾ, ਵਧੀਆ, ਉਮਦਾ

–ਆਹਲਾ ਅਫ਼ਸਰ, ਸ਼ਹਿਰੀ ਮੁਹਾਵਰਾ : ਵੱਡਾ ਅਫ਼ਸਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-12-12-23-57, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.