ਇਕੇਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੇਲਾ. ਇਕੱਲਾ. ਤਨਹਾ. ਨਿਵੇਕਲਾ, ਦੇਖੋ, ਇਕਲਾ. “ਇਕੇਲਾ ਹੀ ਆਇਆ ਇਕੇਲਾ ਚਲਾਯਾ.” (ਨਸੀਹਤ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਇਕੇਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਇਕੇਲਾ (ਗੁ.। ਹਿੰਦੀ) ਬਿਨਾ ਸਾਥ ਤੋਂ, ਇਕੱਲਾ। ਯਥਾ-‘ਸੰਤ ਕਾ ਦੋਖੀ ਛੁਟੈ ਇਕੇਲਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5667, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਇਕੇਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇਕੇਲਾ, ਵਿਸ਼ੇਸ਼ਣ : ਇਕੱਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-03-56-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.