ਇਕੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਕੱਲ [ਨਾਂਇ] ਇਕੱਲੇ ਹੋਣ ਦਾ ਭਾਵ, ਇਕਾਂਤ , ਸੁੰਨਾਪਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇਕੱਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇਕੱਲ, ਇਸਤਰੀ ਲਿੰਗ : ਇਕੱਲੇ ਹੋਣ ਦਾ ਭਾਵ, ਇਕੱਲਾਪਣ, ਨਿਵੇਕਲਾ ਪਣ, ਇਕਾਂਤ ਉਜਾੜ, ਸੁੰਞ, ਵਿਸ਼ੇਸ਼ਣ : ਇਕ, ਇਕੱਲਾ, ਜਾਂ ਇਕੱਲੀ

–ਇਕੱਲਤਾ, ਇਸਤਰੀ ਲਿੰਗ : ਇਕਾਂਤ, ਇਕੱਲਾਪਣ, ਨਿਵੇਕਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1908, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-03-38-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.