ਇਤਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਤਰ (ਨਾਂ,ਇ) ਚੰਦਨ ਦੇ ਤੇਲ ਵਿੱਚ ਮੋਤੀਆ, ਗੁਲਾਬ, ਕੇਵੜੇ ਆਦਿ ਦੀ ਰਚਾਈ ਸੁਗੰਧੀ; ਸੁਗੰਧੀ ਵਾਲੇ ਫੁੱਲਾਂ ਦਾ ਤੇਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਇਤਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਇਤਰ. ਸੰ. ਵਿ—ਦੂਜਾ. ਹੋਰ. ਔਰ. ਅਨ੍ਯ। ੨ ਨੀਚ. ਪਾਂਮਰ। ੩ ਇ਼ਤ਼ਰ. ਸੰਗ੍ਯਾ—ਸੁਗੰਧਿਸਾਰ. ਅਤਰ। ੪ ਚੰਦਨ ਦੇ ਤੇਲ ਵਿੱਚ ਮੋਤੀਆ ਗੁਲਾਬ ਕੇਵੜੇ ਆਦਿਕ ਦੀ ਰਚਾਈ ਹੋਈ ਸੁਗੰਧ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no
ਇਤਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਇਤਰ, (ਅਰਬੀ) / ਪੁਲਿੰਗ : ਫੁਲੇਲ, ਸੁਗੰਧੀ ਵਾਲੇ ਫੁੱਲਾਂ ਦਾ ਤੇਲ, ਤੱਤ, ਸਾਰ, ਨਿਚੋੜ, ਵੇਖੋ ‘ਅਤਰ’
–ਇਤਰ ਬਿਤਰ; ਕਿਰਿਆ ਵਿਸ਼ੇਸ਼ਣ : ਤਿਤਰ ਬਿਤਰ
–ਇਤਰ, (ਸੰਸਕ੍ਰਿਤ) / ਵਿਸ਼ੇਸ਼ਣ : ਦੂਜਾ, ਹੋਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-12-18-07, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First