ਇਸ਼ਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਸ਼ਟ (ਵਿ,ਨਾਂ,ਪੁ) ਆਪਣੇ ਮੱਤ ਦਾ ਪੂਜਣ ਯੋਗ ਵਡਿੱਕਾ ਜਾਂ ਦੇਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇਸ਼ਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇਸ਼ਟ, (ਸੰਸਕ੍ਰਿਤ) / ਵਿਸ਼ੇਸ਼ਣ / ਪੁਲਿੰਗ : ੧. ਚਾਹਿਆ ਹੋਇਆ, ਇੱਛਤ, ਬਾਂਛਤ; ੨. ਪੂਜਣ ਯੋਗ, ਦੇਵਤਾ; ੩. ਪਿਆਰਾ ਮਨਭਾਉਂਦਾ

–ਇਸ਼ਟ ਦੇਵ, ਪੁਲਿੰਗ : ਆਪਣੇ ਮਤ ਦਾ ਪੂਜਯ ਦੇਵਤਾ, ਕੁਲ ਦੇਵਤਾ

–ਇਸ਼ਟੀ, ਵਿਸ਼ੇਸ਼ਣ : ਇਸ਼ਟ ਰੱਖਣ ਵਾਲਾ, ਇਸ਼ਟ ਸਬੰਧੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-19-11-57-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.