ਇਸਤ੍ਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਸਤ੍ਰੀ. ਸੰਗ੍ਯਾ—ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ. Tailor's goose। ੨ ਸੰ. ਸ੍ਤ੍ਰੀ. ਨਾਰੀ। ੩ ਧਰਮਪਤਨੀ. ਵਹੁਟੀ. “ਇਸਤ੍ਰੀ ਤਜ ਕਰਿ ਕਾਮ ਵਿਆਪਿਆ.” (ਮਾਰੂ ਅ: ਮ: ੧) ਦੇਖੋ, ਨਾਰੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12222, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.