ਇੱਛਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇੱਛਾ (ਨਾਂ,ਇ) ਖਾਹਸ਼; ਅਭਿਲਾਸ਼ਾ; ਮਨਸ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇੱਛਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇੱਛਾ [ਨਾਂਇ] ਖ਼ਾਹਸ਼, ਤਮੰਨਾ, ਮਨਸ਼ਾ, ਅਭਿਲਾਸ਼ਾ, ਚਾਹਨਾ, ਚਾਹਤ, ਸੰਕਲਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇੱਛਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਛਾ. ਦੇਖੋ, ਇਛਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7744, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-08-24, ਹਵਾਲੇ/ਟਿੱਪਣੀਆਂ: no

ਇੱਛਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਇੱਛਾ, (ਸੰਸ੍ਰਕਿਤ) / ਇਸਤਰੀ ਲਿੰਗ : ਮਰਜ਼ੀ, ਚਾਹ, ਖਾਹਸ਼, ਲੋੜ, ਜ਼ਰੂਰਤ, ਮਨਸ਼ਾ, ਅਭਿਲਾਸ਼ਾ, ਸੰਕਲਪ (ਲਾਗੂ ਕਿਰਿਆ : ਹੋਣਾ, ਕਰਨਾ, ਧਾਰਨਾ, ਮਾਰਨਾ)

–ਇੱਛਾਸ਼ਕਤੀ, ਇਸਤਰੀ ਲਿੰਗ : ਖਿਆਲ ਦੀ ਤਾਕਤ, ਚਾਹਨਾ, ਇਰਾਦੀ ਕੁੱਵਤ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-21-11-37-09, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.