ਉਜਾੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਜਾੜਾ (ਨਾਂ,ਪੁ) 1 ਤਬਾਹੀ; ਬਰਬਾਦੀ 2 ਡੰਗਰਾਂ ਦੁਆਰਾ ਖਾਧੀ ਗਈ ਫ਼ਸਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਜਾੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਜਾੜਾ [ਨਾਂਪੁ] ਉਜਾੜਨ ਦਾ ਭਾਵ, ਤਬਾਹੀ , ਬਰਬਾਦੀ, ਵਿਨਾਸ਼; ਫ਼ਸਲ ਨੂੰ ਉਜਾੜਨ ਦਾ ਭਰਿਆ ਜਾਂਦਾ ਜੁਰਮਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਜਾੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਜਾੜਾ. ਸੰਗ੍ਯਾ—ਉਜੜਨ ਦਾ ਭਾਵ। ੨ ਉਜਾੜਨ ਦੀ ਚੱਟੀ ਮੁੱਲ ਆਦਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਜਾੜਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Damage Feasant_ਉਜਾੜਾ: ਇਹ ਸ਼ਬਦ ਉਸ ਹਾਨੀ ਦਾ ਸੂਚਕ ਹੈ ਜੋ ਇਕ ਵਿਅਕਤੀ ਦੇ ਡੰਗਰ ਦੂਜੇ ਦੇ ਖੇਤ ਚਰ ਕੇ ਜਾਂ ਲਿਤਾੜ ਕੇ ਕਰਦੇ ਹਨ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1808, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਉਜਾੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-23-12-42-50, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.