ਉਤਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਤਾਰ (ਨਾਂ,ਪੁ,ਵਿ) ਪਹਿਰ ਕੇ ਲਾਹੇ ਹੋਏ ਵਸਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਤਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਤਾਰ. ਸੰਗ੍ਯਾ—ਨਕ਼ਲ. ਕਾਪੀ. “ਉਤਾਰ ਖਾਸੇ ਦਸ੍ਤਖਤ ਕਾ.” (ਅਕਾਲ) ਖ਼ਾਸ ਦਸ੍ਤਖ਼ਤ਼ ਦੀ ਨਕਲ । ੨ ਪੁਰਾਣਾ ਵਸਤ੍ਰ, ਜੋ ਅੰਗ ਤੋਂ ਉਤਾਰ ਦਿੱਤਾ ਗਿਆ ਹੈ. “ਅਮੀਰ ਦਾ ਉਤਾਰ ਗਰੀਬ ਦਾ ਸਿੰਗਾਰ.” (ਲੋਕੋ) ੩ ਸੰ. अवतार—ਅਵਤਾਰ. ਜਨਮ. ਸ਼ਰੀਰ ਧਾਰਨਾ। ੪ ਦੇਵਤਾ ਦਾ ਕਿਸੇ ਦੂਜੇ ਸ਼ਰੀਰ ਵਿੱਚ ਪ੍ਰਗਟ ਹੋਣਾ। ੫ ਦੇਖੋ, ਉਤਾਰਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਤਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-10-31-50, ਹਵਾਲੇ/ਟਿੱਪਣੀਆਂ:
ਉਤਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਤਾਰ, ਪੁਲਿੰਗ : ਅਉਤਾਰ, ਅਵਤਾਰ
–ਉਤਾਰੀ, ਵਿਸ਼ੇਸ਼ਣ : ਅਵਤਾਰ ਨਾਲ ਸਬੰਧਤ, ਅਵਤਾਰ ਦੇ ਗੁਣਾਂ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-10-33-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First