ਉਪਚਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਪਚਾਰ (ਨਾਂ,ਪੁ) ਸਰੀਰਕ ਰੋਗ ਨਵਿਰਤ ਕਰਨ ਲਈ ਦਵਾ-ਦਾਰੂ ਦੁਆਰਾ ਕੀਤਾ ਉਪਾਓ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਪਚਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਪਚਾਰ [ਨਾਂਪੁ] ਇਲਾਜ , ਦਵਾ-ਦਾਰੂ, ਦਾਰੂ ਬੂਟੀ; ਮੰਤਰ ਆਦਿ ਨਾਲ਼ ਕੀਤਾ ਇਲਾਜ, ਟੂਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਪਚਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਪਚਾਰ. ਸੰ. ਸੰਗ੍ਯਾ—ਸੇਵਾ। ੨ ਜਤਨ. ਕੋਸ਼ਿਸ਼। ੩ ਵੱਢੀ. ਰਿਸ਼ਵਤ । ੪ ਇਲਾਜ. ਰੋਗ ਦੂਰ ਕਰਨ ਦਾ ਜਤਨ. “ਤੁਰਤ ਰੋਗ ਹਮਰੋ ਕਟ੍ਯੋ, ਸੁਨਹੁ ਵੈਦ ਉਪਚਾਰ.” (ਚਰਿਤ੍ਰ ੬੮) ੫ ਮੰਤ੍ਰ ਦਾ ਜਾਪ ਅਤੇ ਉਸ ਦੀ ਵਿਧਿ. ਤੰਤ੍ਰ ਗ੍ਰੰਥਾਂ ਵਿਚ ਤਿੰਨ ਤੋਂ ਲੈ ਕੇ ਅਠੱਤੀ ਉਪਚਾਰ ਤਕ ਲਿਖੇ ਹਨ. ਦੇਖੋ, ਖੋੜਸੋਪਚਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਉਪਚਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਪਚਾਰ, ਸੰਸਕ੍ਰਿਤ / ਪੁਲਿੰਗ : ਇਲਾਜ, ਰੋਗੀ ਦਾ ਇਲਾਜ ਕਰਨ ਲਈ ਕੀਤਾ ਜਤਨ, ਜਿਵੇਂ ਦਾਰੂ, ਬੂਟੀ, ਸੇਵਾ, ਟੂਣਾ, ਮੰਤਰ, ਜਾਪ ਆਦਿ
–ਉਪਚਾਰਕ, ਵਿਸ਼ੇਸ਼ਣ / ਪੁਲਿੰਗ : ਇਲਾਜ ਕਰਨ ਵਾਲਾ, ਮੰਤਰ ਜਾਂ ਟੂਣਾ ਕਰਨ ਵਾਲਾ
–ਉਪਚਾਰੀ, ਵਿਸ਼ੇਸ਼ਣ / ਪੁਲਿੰਗ : ਉਪਚਾਰਕ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-03-30-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First