ਉਪਜੀਵਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਪਜੀਵਕਾ (ਨਾਂ,ਇ) ਆਮਦਨ ਵਜੋਂ ਨਿਰਬਾਹ ਕਰਨ ਦਾ ਸਾਧਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2276, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਪਜੀਵਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਪਜੀਵਕਾ [ਨਾਂਇ] ਜਿਊਣ ਲਈ ਲੋੜੀਂਦੇ ਸਾਧਨ, ਰੋਜ਼ੀ , ਰੁਜ਼ਗਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਪਜੀਵਕਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Calling_ਉਪਜੀਵਕਾ: ਡਿਕਸ਼ਟਰੀ ਅਨੁਸਾਰ ਇਸ ਸ਼ਬਦ ਦੇ ਅਰਥ ਬਹੁਤ ਵਿਸ਼ਾਲ ਹਨ ਅਤੇ ਉਸ ਅਨੁਸਾਰ ਇਸਦਾ ਮਤਲਬ ਹੈ ਕਿਸੇ ਵਿਅਕਤੀ ਦਾ ਸਾਧਾਰਨ ਪੇਸ਼ਾ, ਉਪਜੀਵਕਾ, ਕਾਰੋਬਾਰ ਜਾਂ ਵਪਾਰ। ਕਾਰੋਬਾਰ ਅਤੇ ਕਾਲਿੰਗ ਦੋਵੇਂ ਵਿਸ਼ਾਲ ਅਰਥਾਂ ਵਾਲੇ ਸ਼ਬਦ ਹਨ। ਇਸ ਲਈ ਜੇ ਉਨ੍ਹਾਂ ਨੂੰ ਸਾਧਾਰਨ ਡਿਕਸ਼ਨਰੀ ਅਰਥ ਦਿੱਤਾ ਜਾਣਾ ਹੈ ਤਾਂ ਇਹ ਕਰਾਰ ਦੇਣਾ ਮੁਸ਼ਕਿਲ ਹੋ ਜਾਵੇਗਾ ਕਿ ਸਾਲਿਸਿਟਰ ਦਾ ਪੇਸ਼ਾ ਉਦਯੋਗ ਨਹੀਂ ਹੈ। ਕਾਰੋਬਾਰ ਅਤੇ ਕਾਲਿੰਗ ਆਪਣੇ ਪ੍ਰਸੰਗ ਵਿਚ ਅਤੇ ਹੋਰ ਸਬਦਾਂ ਲਾਲ ਜੋੜਕੇ ਪੜ੍ਹੇ ਜਾਣੇ ਚਾਹੀਦੇ ਹਨ ਜੋ ਉਸ ਹੀ ਪਰਿਭਾਸ਼ਾ ਵਿਚ ਵਰਤੇ ਜਾਂਦੇ ਹਨ ਅਤੇ ਉਨ੍ਹਾਂ ਤੋਂ ਹੀ ਉਨ੍ਹਾਂ ਨੂੰ ਰੰਗਤ ਹਾਸਲ ਕਰਨੀ ਚਾਹੀਦੀ ਹੈ। ਕਾਲਿੰਗ ਤੋਂ ਬਾਦ ਔਫ਼ ਸ਼ਬਦ ਵਰਤਿਆ ਜਾਂਦਾ ਹੈ ਜਿਵੇਂ ਕਿ ਕਾਲਿੰਗ ਔਫ਼ ਐਂਪਲਾਈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਉਪਜੀਵਕਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਪਜੀਵਕਾ, ਸੰਸਕ੍ਰਿਤ / ਇਸਤਰੀ ਲਿੰਗ : ਰੋਜ਼ੀ, ਗੁਜ਼ਾਰਾ, ਜੀਵਨ ਬਿਤਾਉਣ ਦਾ ਸਾਧਨ, ਨਿਰਬਾਹ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-03-35-47, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First