ਉਮਰੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਮਰੇ ਅਮੀਰ ਦਾ ਬਹੁ ਵਚਨ. “ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ.” (ਮ: ੪ ਵਾਰ ਬਿਲਾ) ੨ ਰਾਜ ਦਾ ਪ੍ਰਬੰਧ ਕਰਨ ਵਾਲੇ ਵਜੀਰ ਅਦਾਲਤੀ ਆਦਿ. “ਉਮਰਾਵਹੁ ਆਗੇ ਝੇਰਾ.” (ਸੋਰ ਮ: ੫) “ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚ.” (ਸ੍ਰੀ ਅ: ਮ: ੧) ੩ ਖਤ੍ਰੀਆਂ ਦੀ ਇੱਕ ਜਾਤਿ ਉਮਰਾਉ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਉਮਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਰੇ (ਸੰ.। ਅ਼ਰਬੀ ਉਮਰਾ) ਅਮੀਰ ਲੋਕ , ਪਾਤਸ਼ਾਹ ਦੇ ਨਿਕਟ ਵਰਤੀ। ਯਥਾ-‘ਸੁਲਤਾਨ ਖਾਨ ਮਲੂਕ ਉਮਰੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.