ਉਲਾਂਘ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲਾਂਘ (ਨਾਂ,ਇ) ਵੇਖੋ : ਪੁਲਾਂਘ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਲਾਂਘ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਂਘ [ਨਾਂਇ] ਚੱਲਣ ਸਮੇਂ ਇੱਕ ਪੈਰ ਤੋਂ ਦੂਜੇ ਪੈਰ ਵਿਚਾਲ਼ੇ ਦਾ ਫ਼ਾਸਲਾ, ਡਿੰਘ , ਕਦਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਲਾਂਘ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਉਲਾਂਘ, ਇਸਤਰੀ ਲਿੰਗ : ਇਕ ਭਰਵਾਂ ਕਦਮ, ਚਲਣ ਵੇਲੇ ਦੋ ਪੈਰਾਂ ਦੋ ਵਿਚਾਲੇ ਦਾ ਫਾਸਲਾ, ਕਦਮ ਦੀ ਜ਼ਰਾ ਕੁ ਵਿੱਥ, ਪਲਾਂਘ, (ਲਾਗੂ ਕਿਰਿਆ : ਮਾਰਨਾ, ਪੁਟਣਾ)

–ਉਲਾਂਘਣਾ, ਕਿਰਿਆ ਅਕਰਮਕ : ੧. ਉਲੰਘਣਾ; ੨. ਵੱਡੀਆਂ ਵੱਡੀਆਂ ਘਲਾਂਘ ਨਾਲ ਚੱਲਣਾ, ਪੈਂਡਾ ਵੱਢਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-04-02-51, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.