ਉਸਤਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਸਤਤ (ਨਾਂ,ਇ) ਵਡਿਆਈ; ਉਪਮਾ; ਸਿਫ਼ਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਉਸਤਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਸਤਤ [ਨਾਂਇ] ਵਡਿਆਈ, ਸਿਫ਼ਤ, ਜੱਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਸਤਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਸਤਤ ਸੰ. ਤੁਤਿ. ਸੰਗ੍ਯਾ—ਤਾਰੀਫ (ਤਅ਼ਰੀਫ਼) ਵਡਿਆਈ. ਸ਼ਲਾਘਾ. “ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ.” (ਫੁਨਹੇ ਮ: ੫) ਦੇਖੋ, ਤੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no
ਉਸਤਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਉਸਤਤ, ਉਸਤਤਿ, ਉਸਤਤੀ, (ਸੰਸਕ੍ਰਿਤ: ਸਤੁਤਿ) / ਇਸਤਰੀ ਲਿੰਗ: ਉਪਮਾ, ਤਾਰੀਫ਼, ਸਿਫ਼ਤ, ਸਲਾਹਣ, ਸ਼ਲਾਘਾ, ਵਡਿਆਈ
–ਉਸਤਤ ਵਿਆਜ ਨਿੰਦਾ, ਇਸਤਰੀ ਲਿੰਗ (ਸੰਸਕ੍ਰਿਤ ਸਤੁਤਿਵਯਾਜਨਿੰਦਾ) ਇਕ ਪਰਕਾਰ ਦਾ ਅਰਥਾਲੰਕਾਰ ਜਿਸ ਵਿਚ ਵਡਿਆਈ ਦੇ ਬਹਾਨੇ ਨਿੰਦਾਕੀਤੀ ਜਾਂਦੀ ਹੈ ਜਿਵੇਂ–
‘ਖਾਨ ਸੂਰਮੇ ਚੜ੍ਹੇ ਸ਼ਿਕਾਰ, ਮੱਖੀ ਘੇਰੀ ਵਿਚ ਬਾਜ਼ਾਰ, ਮਾਰੀ ਨਹੀਂ ਪਰ ਲੰਗੜੀ ਕੀਨੀ, ਇਹ ਵੀ ਫਤੇ ਖੁਦਾ ਨੇ ਦੀਨੀ।’
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-17-11-22-43, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First