ਊਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਊਜ (ਨਾਂ,ਇ) ਤੋਹਮਤ; ਦੋਸ਼; ਕਲੰਕ; ਇਲਜ਼ਾਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਊਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਊਜ [ਨਾਂਇ] ਦੋਸ਼, ਤੁਹਮਤ, ਕਲੰਕ , ਧੱਬਾ , ਇਲਜ਼ਾਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਊਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਊਜ. ਸੰਗ੍ਯਾ—ਦੋ. ਕਲੰਕ. ਇਲਜ਼ਾਮ. “ਧਰਮੀ ਨੂੰ ਊਜ ਲਾਂਉਣੀ ਵੱਡਾ ਪਾਪ ਹੈ.” (ਲੋਕੋ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no
ਊਜ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Imputation_ਊਜ: ਉਜ ਦਾ ਮਤਲਬ ਹੈ ਕੋਈ ਮਾੜਾ ਭਾਵ ਦੇਣ ਵਾਲਾ ਸ਼ਬਦ। ਇਲਜ਼ਾਮ ਜਾਂ ਦੂਸ਼ਣ ਲਾਉਣਾ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਊਜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਊਜ, ਇਸਤਰੀ ਲਿੰਗ : ਤੁਹਮਤ, ਦੋਸ਼, ਕਲੰਕ, ਬਦਨਾਮੀ (ਲਾਗੂ ਕਿਰਿਆ : ਦੇਣਾ, ਲਗਣਾ, ਲਾਉਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1006, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-28-04-55-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First