ਐਪਲੀਕੇਸ਼ਨ ਸਾਫਟਵੇਅਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Application Software
ਐਪਲੀਕੇਸ਼ਨ ਸਾਫਟਵੇਅਰ ਵਿਸ਼ੇਸ਼ ਕਾਰਜ ਕਰਵਾਉਣ ਲਈ ਵਰਤੇ ਜਾਂਦੇ ਹਨ। ਇਹਨਾਂ ਨੂੰ ਸਿਸਟਮ ਸਾਫਟਵੇਅਰ ਦੇ ਮੁਕਾਬਲੇ ਤਿਆਰ ਕਰਨਾ ਬਹੁਤ ਆਸਾਨ ਹੈ। ਵਰਡ ਪ੍ਰੋਸੈੱਸਰ , ਡਾਟਾਬੇਸ ਸਾਫਟਵੇਅਰ , ਡਰਾਇੰਗ ਸਾਫਟਵੇਅਰ ਆਦਿ ਐਪਲੀਕੇਸ਼ਨ ਸਾਫਟਵੇਅਰ ਦੀਆਂ ਉਦਾਹਰਨਾਂ ਹਨ। ਐਪਲੀਕੇਸ਼ਨ ਸਾਫਟਵੇਅਰ ਫ਼ਲੌਪੀ, ਸੀਡੀ ਆਦਿ ਮਾਧਿਅਮ ਜਾਂ ਫਿਰ ਇਕ ਕੰਪਿਊਟਰ ਤੋਂ ਦੂਸਰੇ ਕੰਪਿਊਟਰ ਵਿੱਚ ਨੈੱਟਵਰਕ ਰਾਹੀਂ ਪਾਏ ਜਾਂਦੇ ਹਨ। ਇਹਨਾਂ ਸਾਫਟਵੇਅਰਾਂ ਨੂੰ ਸਾਫਟਵੇਅਰ ਪੈਕੇਜ ਵੀ ਕਿਹਾ ਜਾਂਦਾ ਹੈ। ਕੁਝ ਆਮ ਵਰਤੋਂ ਵਾਲੇ ਐਪਲੀਕੇਸ਼ਨ ਸਾਫਟਵੇਅਰ ਇਸ ਪ੍ਰਕਾਰ ਹਨ:
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਐਪਲੀਕੇਸ਼ਨ ਸਾਫਟਵੇਅਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Application Software
ਇਹ ਸਾਫਟਵੇਅਰ ਕੁਝ ਵਿਸ਼ੇਸ਼ ਕੰਮਾਂ ਨੂੰ ਕਰਵਾਉਣ ਲਈ ਬਣਾਏ ਜਾਂਦੇ ਹਨ। ਇਹ ਕਈ ਪ੍ਰਕਾਰ ਦੇ ਹੁੰਦੇ ਹਨ ਜਿਵੇਂ ਕਿ ਸਪਰੈੱਡਸ਼ੀਟ ਪ੍ਰੋਗਰਾਮ , ਵਰਡ ਪ੍ਰੋਸੈਸਰ ਪ੍ਰੋਗਰਾਮ, ਗ੍ਰਾਫਿਕਸ ਪ੍ਰੋਗਰਾਮ ਆਦਿ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First