ਐਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਐਬ (ਨਾਂ,ਪੁ) ਬੁਰੀ ਆਦਤ; ਔਗਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਐਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਐਬ [ਨਾਂਪੁ] ਔਗੁਣ, ਦੋਸ਼, ਕਜ , ਨੁਕਸ , ਬਦੀ , ਪਾਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5052, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਐਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਐਬ (ਸੰ.। ਅ਼ਰਬੀ ਐ਼ਬ) ਗੁਨਾਹ, ਕਸੂਰ , ਦੁਖ , ਪਾਪ। ਯਥਾ-‘ਐਬ ਤਨਿ ਚਿਕੜੋ ’ ਸਰੀਰ ਦੇ ਜੋ ਦੋਖ ਹਨ, ਇਹੀ ਚਿਕੜ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4899, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਐਬ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਐਬ, (ਅਰਬੀ) / ਪੁਲਿੰਗ : ਨੁਕਸ, ਬੁਰੀ ਗੱਲ, ਕਜ, ਧੱਬਾ, ਔਗਣ, ਕਸੂਰ, ਦੋਸ਼, ਊਜ, ਬਦੀ, ਬੁਰਿਆਈ, ਕਲੰਕ, ਪਾਪ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-11-39-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.